『ਖ਼ਬਰਾਂ ਫਟਾਫੱਟ: ਆਸਟ੍ਰੇਲੀਆਈ ਸਿਆਸਤ, ਅੰਤਰਰਾਸ਼ਟਰੀ ਘਟਨਾਕ੍ਰਮ ਅਤੇ ਪੰਜਾਬ ਸਮੇਤ ਹਫ਼ਤੇ ਦੀਆਂ ਚੋਣਵੀਆਂ ਖ਼ਬਰਾਂ』のカバーアート

ਖ਼ਬਰਾਂ ਫਟਾਫੱਟ: ਆਸਟ੍ਰੇਲੀਆਈ ਸਿਆਸਤ, ਅੰਤਰਰਾਸ਼ਟਰੀ ਘਟਨਾਕ੍ਰਮ ਅਤੇ ਪੰਜਾਬ ਸਮੇਤ ਹਫ਼ਤੇ ਦੀਆਂ ਚੋਣਵੀਆਂ ਖ਼ਬਰਾਂ

ਖ਼ਬਰਾਂ ਫਟਾਫੱਟ: ਆਸਟ੍ਰੇਲੀਆਈ ਸਿਆਸਤ, ਅੰਤਰਰਾਸ਼ਟਰੀ ਘਟਨਾਕ੍ਰਮ ਅਤੇ ਪੰਜਾਬ ਸਮੇਤ ਹਫ਼ਤੇ ਦੀਆਂ ਚੋਣਵੀਆਂ ਖ਼ਬਰਾਂ

無料で聴く

ポッドキャストの詳細を見る

このコンテンツについて

ਮੈਲਬਰਨ ਦੇ ਦੱਖਣ-ਪੂਰਬੀ ਇਲਾਕੇ ਵਿੱਚ ਕ੍ਰਿਸਮਸ ਦੇ ਦਿਨ ਤੜਕੇ ਹਨੂਕਾ ਦੀ ਸਜਾਵਟ ਵਾਲੀ ਗੱਡੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਥਿਤ 'ਫਾਇਰਬਾਂਬਿੰਗ' ਯਾਨੀ ਅੱਗ ਲਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਦੀ ਪਛਾਣ ਕੀਤੀ ਹੈ। ਓਧਰ, ਦੋਸ਼ੀ ਜਿਨਸੀ ਅਪਰਾਧੀ ਜੈਫਰੀ ਐਪਸਟੀਨ ਦੇ ਪੀੜਤ, ਐਪਸਟੀਨ ਫਾਈਲਾਂ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਿਲੀਜ਼ ਵਿੱਚ ਕੀਤੀ ਗਈ ਕਾਂਟ-ਛਾਂਟ ਅਤੇ ਗੁੰਮ ਹੋਈਆਂ ਫਾਈਲਾਂ 'ਤੇ ਗੁੱਸਾ ਜ਼ਾਹਰ ਕਰ ਰਹੇ ਹਨ। ਪੰਜਾਬ ਦੀ ਗੱਲ ਕਰੀਏ ਤਾਂ, ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਨੂੰ ਨਮ ਅੱਖਾਂ ਨਾਲ ਗਾਇਕਾਂ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਅੰਤਿਮ ਵਿਦਾਈ ਦਿੱਤੀ। ਇਹਨਾਂ ਤੋਂ ਇਲਾਵਾ ਹਫ਼ਤੇ ਦੀਆਂ ਹੋਰ ਵੱਡੀਆਂ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ...
まだレビューはありません