『ਪੰਜਾਬੀ ਡਾਇਰੀ: ਮੋਦੀ ਦੀ ਪੰਜਾਬ ਫੇਰੀ ਤੋਂ ਲੈ ਕੇ ਬੇਅਦਬੀ ਜਾਂਚ ਅਤੇ ਕਾਂਗਰਸ ਦੇ ਅੰਦਰੂਨੀ ਵਿਵਾਦ ਤੱਕ』のカバーアート

ਪੰਜਾਬੀ ਡਾਇਰੀ: ਮੋਦੀ ਦੀ ਪੰਜਾਬ ਫੇਰੀ ਤੋਂ ਲੈ ਕੇ ਬੇਅਦਬੀ ਜਾਂਚ ਅਤੇ ਕਾਂਗਰਸ ਦੇ ਅੰਦਰੂਨੀ ਵਿਵਾਦ ਤੱਕ

ਪੰਜਾਬੀ ਡਾਇਰੀ: ਮੋਦੀ ਦੀ ਪੰਜਾਬ ਫੇਰੀ ਤੋਂ ਲੈ ਕੇ ਬੇਅਦਬੀ ਜਾਂਚ ਅਤੇ ਕਾਂਗਰਸ ਦੇ ਅੰਦਰੂਨੀ ਵਿਵਾਦ ਤੱਕ

無料で聴く

ポッドキャストの詳細を見る
ਪੰਜਾਬੀ ਡਾਇਰੀ ਦੇ ਇਸ ਐਪੀਸੋਡ ਵਿੱਚ ਸੁਣੋ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਨਾਲ ਜੁੜੀਆਂ ਅਹਿਮ ਗੱਲਾਂ, ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਦੀ ਕਾਰਵਾਈ, ਕਾਂਗਰਸ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਅੰਦਰੂਨੀ ਸਿਆਸੀ ਖਿੱਚਤਾਣ ਅਤੇ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਹੋਰ ਤਾਜ਼ਾ ਅਪਡੇਟ।
adbl_web_anon_alc_button_suppression_t1
まだレビューはありません