『ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ』のカバーアート

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

無料で聴く

ポッドキャストの詳細を見る

このコンテンツについて

ਇਸ ਰੇਡੀਓ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਵਿਦੇਸ਼ ਦੀਆਂ ਮੁੱਖ ਖ਼ਬਰਾਂ, ਪੰਜਾਬ ਦੀ ਖ਼ਬਰਸਾਰ ਤੋਂ ਇਲਾਵਾ ਬੁਸ਼ਫਾਇਰਜ਼ ਦੌਰਾਨ ਜਾਨ ਬਚਾਉਣ ਵਾਲੀ ਬਹਾਦਰੀ ਲਈ ਸਨਮਾਨਿਤ ਕੀਤੇ ਜਾਣ ਵਾਲੇ ਕੌਫਸ ਹਾਰਬਰ ਦੇ ਹਰਮਨਦੀਪ ਸਿੰਘ ਨਾਲ ਖਾਸ ਗੱਲਬਾਤ ਸ਼ਾਮਿਲ ਹੈ। ਇਸਦੇ ਨਾਲ ਹੀ Dialectical Behaviour Therapy (DBT) ਬਾਰੇ ਵੀ ਖਾਸ ਜਾਣਕਾਰੀ ਹੈ ਕਿਉਂਕਿ ਇੱਕ ਨਵੇਂ ਆਸਟ੍ਰੇਲੀਅਨ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ DBT ਲਗਾਤਾਰ ਦਰਦ ਸਹਿਣ ਵਾਲਿਆਂ ਦੀ ਤਕਲੀਫ਼ ਘਟਾ ਸਕਦੀ ਹੈ। ਇਸ ਪੌਡਕਾਸਟ ਰਾਹੀਂ ਐਸ ਬੀ ਐਸ ਦੇ ਪੂਰੇ ਪੰਜਾਬੀ ਪ੍ਰੋਗਰਾਮ ਦਾ ਅਨੰਦ ਮਾਣੋ।

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮに寄せられたリスナーの声

カスタマーレビュー:以下のタブを選択することで、他のサイトのレビューをご覧になれます。