『ਆਸਟ੍ਰੇਲੀਆ 'ਚ ਅੱਤਵਾਦ ਦੇ ਖ਼ਤਰੇ ਨਾਲ ਨਜਿੱਠਣ ਲਈ ਫੈਡਰਲ ਅਧਿਕਾਰੀਆਂ ਵੱਲੋਂ 'ਟੂ ਦਾ ਐਕਸਟ੍ਰੀਮ' ਤਹਿਤ ਜਾਣਕਾਰੀ』のカバーアート

ਆਸਟ੍ਰੇਲੀਆ 'ਚ ਅੱਤਵਾਦ ਦੇ ਖ਼ਤਰੇ ਨਾਲ ਨਜਿੱਠਣ ਲਈ ਫੈਡਰਲ ਅਧਿਕਾਰੀਆਂ ਵੱਲੋਂ 'ਟੂ ਦਾ ਐਕਸਟ੍ਰੀਮ' ਤਹਿਤ ਜਾਣਕਾਰੀ

ポッドキャストの詳細を見る

このコンテンツについて

ਫੈਡਰਲ ਅਧਿਕਾਰੀਆਂ ਦਾ ਮੰਨਣਾ ਹੈ ਕਿ ਆਸਟ੍ਰੇਲੀਆ ਲਈ ਅੱਤਵਾਦ ਇੱਕ ਸਥਾਈ ਅਤੇ ਗੁੰਝਲਦਾਰ ਸਮੱਸਿਆ ਹੈ। ‘ਟੂ ਦਾ ਐਕਸਟ੍ਰੀਮ’ ਦੇ ਪਹਿਲੇ ਐਪੀਸੋਡ ਵਿੱਚ, ਅਧਿਕਾਰੀਆਂ ਨੇ ਦੱਸਿਆ ਕਿ ਕਿਵੇਂ ਉਹ ਅੱਤਵਾਦ ਦੇ ਲਗਾਤਾਰ ਬਦਲਦੇ ਖਤਰੇ ਲਈ ਤਿਆਰੀ ਕਰ ਰਹੇ ਹਨ ਅਤੇ ਭਵਿੱਖ ਦੇ ਸੰਭਾਵੀ ਹਮਲਿਆਂ ਵਿੱਚ ਆਸਟ੍ਰੇਲੀਆ ਦੇ ਲੋਕਾਂ ਲਈ ਖ਼ਤਰੇ ਦਾ ਪੱਧਰ ਕੀ ਹੈ।
まだレビューはありません