『ਪਾਕਿਸਤਾਨ ਡਾਇਰੀ: ਅਰਸ਼ਦ ਨਦੀਮ ਨੇ ਰਾਸ਼ਟਰਮੰਡਲ ਖੇਡਾਂ 'ਚ ਰਿਕਾਰਡ ਜੈਵਲਿਨ ਥਰੋਅ ਸਦਕੇ ਜਿੱਤਿਆ ਗੋਲਡ ਮੈਡਲ』のカバーアート

ਪਾਕਿਸਤਾਨ ਡਾਇਰੀ: ਅਰਸ਼ਦ ਨਦੀਮ ਨੇ ਰਾਸ਼ਟਰਮੰਡਲ ਖੇਡਾਂ 'ਚ ਰਿਕਾਰਡ ਜੈਵਲਿਨ ਥਰੋਅ ਸਦਕੇ ਜਿੱਤਿਆ ਗੋਲਡ ਮੈਡਲ

ポッドキャストの詳細を見る

このコンテンツについて

ਪਾਕਿਸਤਾਨੀ ਸਟਾਰ ਅਥਲੀਟ ਅਰਸ਼ਦ ਨਦੀਮ ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਐਥਲੈਟਿਕਸ ਵਿੱਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਪਾਕਿਸਤਾਨੀ ਖਿਡਾਰੀ ਬਣ ਗਿਆ ਹੈ। ਇਸ ਤੋਂ ਇਲਾਵਾ ਹੁਣ ਉਹ 90 ਮੀਟਰ ਦੀ ਦੂਰੀ ਪਾਰ ਕਰਨ ਵਾਲਾ ਪਹਿਲਾ ਦੱਖਣੀ ਏਸ਼ੀਆਈ ਖਿਡਾਰੀ ਹੈ। ਪਾਕਿਸਤਾਨ ਦੀਆਂ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ
まだレビューはありません