『Jagindro recalls arriving in Australia as a two-year-old in 1957, when many Punjabi women were often recorded as ‘Singh’ instead of ‘Kaur’ - 1957 ਵਿੱਚ ਜਦੋਂ 2 ਸਾਲ ਦੀ ਉਮਰ ‘ਚ ਜਗਿੰਦਰੋ ਆਸਟ੍ਰੇਲੀਆ ਪਹੁੰਚੀ, ਤਾਂ ਪੰਜਾਬੀ ਔਰਤਾਂ ‘ਕੌਰ’ ਨਹੀਂ, ‘ਸਿੰਘ’ ਵਜੋਂ ਦਰਜ ਹੁੰਦੀਆਂ ਸਨ』のカバーアート

Jagindro recalls arriving in Australia as a two-year-old in 1957, when many Punjabi women were often recorded as ‘Singh’ instead of ‘Kaur’ - 1957 ਵਿੱਚ ਜਦੋਂ 2 ਸਾਲ ਦੀ ਉਮਰ ‘ਚ ਜਗਿੰਦਰੋ ਆਸਟ੍ਰੇਲੀਆ ਪਹੁੰਚੀ, ਤਾਂ ਪੰਜਾਬੀ ਔਰਤਾਂ ‘ਕੌਰ’ ਨਹੀਂ, ‘ਸਿੰਘ’ ਵਜੋਂ ਦਰਜ ਹੁੰਦੀਆਂ ਸਨ

Jagindro recalls arriving in Australia as a two-year-old in 1957, when many Punjabi women were often recorded as ‘Singh’ instead of ‘Kaur’ - 1957 ਵਿੱਚ ਜਦੋਂ 2 ਸਾਲ ਦੀ ਉਮਰ ‘ਚ ਜਗਿੰਦਰੋ ਆਸਟ੍ਰੇਲੀਆ ਪਹੁੰਚੀ, ਤਾਂ ਪੰਜਾਬੀ ਔਰਤਾਂ ‘ਕੌਰ’ ਨਹੀਂ, ‘ਸਿੰਘ’ ਵਜੋਂ ਦਰਜ ਹੁੰਦੀਆਂ ਸਨ

無料で聴く

ポッドキャストの詳細を見る

今ならプレミアムプランが3カ月 月額99円

2026年5月12日まで。4か月目以降は月額1,500円で自動更新します。

概要

Jagindro Kalkat’s family’s connection to Australia goes back generations when her father’s nana ji, Mangal Singh, arrived in Australia by ship in 1878 and worked for years cutting trees and clearing land for vegetation and cultivation in Gordonvale and the Tablelands in Far North Queensland. In this episode, she reflects on her own migration journey, arriving in Australia as a two-year-old with her mother to join her father in regional Queensland. She shares hardships women faced on remote farms, hard work of the Sikh families and why many Punjabi women like her and her mum were recorded as 'Singh' instead of 'Kaur' in official records. - ਜਗਿੰਦਰੋ ਦੇ ਪਰਿਵਾਰ ਦਾ ਆਸਟ੍ਰੇਲੀਆ ਨਾਲ ਕਈ ਪੀੜੀਆਂ ਪੁਰਾਣਾ ਨਾਤਾ ਹੈ। ਉਹਨਾਂ ਦੇ ਪਿਤਾ ਦੇ ਨਾਨਾ ਜੀ ਮੰਗਲ ਸਿੰਘ 1878 ਵਿੱਚ ਆਸਟ੍ਰੇਲੀਆ ਪਹੁੰਚੇ ਸਨ ਅਤੇ ਫਾਰ ਨਾਰਥ ਕੁਈਨਜ਼ਲੈਂਡ ਦੇ ਗੋਰਡਨਵੇਲ ਅਤੇ ਟੇਬਲਲੈਂਡਜ਼ ਇਲਾਕਿਆਂ ਵਿੱਚ ਸਾਲਾਂ ਤੱਕ ਦਰੱਖਤ ਕੱਟਣ ਅਤੇ ਜ਼ਮੀਨ ਨੂੰ ਖੇਤੀ ਯੋਗ ਬਣਾਉਣ ਦਾ ਕੰਮ ਕੀਤਾ। ਇਸ ਐਪੀਸੋਡ ਵਿੱਚ ਜਗਿੰਦਰੋ ਆਪਣੇ ਪਰਵਾਸ ਸਫ਼ਰ ਬਾਰੇ ਗੱਲ ਕਰਦੇ ਹਨ ਕਿ ਜਦੋਂ ਔਰਤਾਂ ਤੇ ਪਰਿਵਾਰਾਂ ਲਈ ਆਸਟ੍ਰੇਲੀਆ ਆਉਣ ਦੇ ਰਾਹ ਖੁੱਲ੍ਹੇ ਤਾਂ ਉਹ 1957 ਵਿੱਚ ਮਹਿਜ਼ ਦੋ ਸਾਲ ਦੀ ਉਮਰ ਵਿੱਚ ਆਪਣੀ ਮਾਂ ਨਾਲ ਪੰਜਾਬ ਤੋਂ ਆਸਟ੍ਰੇਲੀਆ ਆਏ। ਉਨ੍ਹਾਂ ਕੁਈਨਜ਼ਲੈਂਡ ਦੇ ਦੂਰ-ਦੁਰਾਡੇ ਖੇਤਾਂ ਵਿੱਚ ਰਹਿੰਦੀਆਂ ਪੰਜਾਬੀ ਮਹਿਲਾਵਾਂ ਦੀ ਰਹਿਣੀ ਬਹਿਣੀ ਦੇ ਨਾਲ ਨਾਲ ਇਹ ਵੀ ਦੱਸਿਆ ਕਿ ਕਿਉਂ ਪਹਿਲਾਂ ਆਈਆਂ ਔਰਤਾਂ ਦੇ ਨਾਮਾਂ ਪਿੱਛੇ ਸਰਕਾਰੀ ਰਿਕਾਰਡਾਂ ਵਿੱਚ 'ਕੌਰ' ਦੀ ਥਾਂ 'ਸਿੰਘ' ਦਰਜ ਕੀਤਾ ਜਾਂਦਾ ਸੀ।
adbl_web_anon_alc_button_suppression_c
まだレビューはありません