『ਆਸਟ੍ਰੇਲੀਆ ਐਕਸਪਲੇਨਡ: ਬੱਚੇ ਕਲਾਸਰੂਮ ਤੋਂ ਬਾਹਰ ਆਸਟ੍ਰੇਲੀਆ ਦੇ ਮੂਲਵਾਸੀ ਲੋਕਾਂ ਬਾਰੇ ਕਿਵੇਂ ਸਿੱਖ ਸਕਦੇ ਹਨ?』のカバーアート

ਆਸਟ੍ਰੇਲੀਆ ਐਕਸਪਲੇਨਡ: ਬੱਚੇ ਕਲਾਸਰੂਮ ਤੋਂ ਬਾਹਰ ਆਸਟ੍ਰੇਲੀਆ ਦੇ ਮੂਲਵਾਸੀ ਲੋਕਾਂ ਬਾਰੇ ਕਿਵੇਂ ਸਿੱਖ ਸਕਦੇ ਹਨ?

ਆਸਟ੍ਰੇਲੀਆ ਐਕਸਪਲੇਨਡ: ਬੱਚੇ ਕਲਾਸਰੂਮ ਤੋਂ ਬਾਹਰ ਆਸਟ੍ਰੇਲੀਆ ਦੇ ਮੂਲਵਾਸੀ ਲੋਕਾਂ ਬਾਰੇ ਕਿਵੇਂ ਸਿੱਖ ਸਕਦੇ ਹਨ?

無料で聴く

ポッドキャストの詳細を見る
ਆਸਟ੍ਰੇਲੀਆ ਵਿੱਚ ਨਵੇਂ ਵਸੇ ਪਰਿਵਾਰਾਂ ਲਈ ਬੱਚਿਆਂ ਨੂੰ ਦੇਸ਼ ਦੇ First Nations ਲੋਕਾਂ, ਉਨ੍ਹਾਂ ਦੇ ਇਤਿਹਾਸ, ਸੱਭਿਆਚਾਰ ਅਤੇ ਰਵਾਇਤਾਂ ਬਾਰੇ ਜਾਣੂ ਕਰਵਾਉਣਾ ਕਈ ਤਰੀਕਿਆਂ ਨਾਲ ਕੀਤਾ ਜਾ ਸਕਦਾ ਹੈ। ਆਸਟ੍ਰੇਲੀਆ ਐਕਸਪਲੇਨਡ ਦੇ ਇਸ ਸੈਗਮੈਂਟ ਵਿੱਚ ਜਾਣੋ ਕਿ ਟੀਵੀ ਪ੍ਰੋਗਰਾਮਾਂ, ਆਨਲਾਈਨ ਸਰੋਤਾਂ, ਸਥਾਨਕ ਭਾਈਚਾਰਕ ਸਮਾਗਮਾਂ, ਯਾਤਰਾਵਾਂ ਅਤੇ ਰੋਜ਼ਾਨਾ ਦੇ ਤਜਰਬਿਆਂ ਰਾਹੀਂ ਮਾਪੇ ਆਪਣੇ ਬੱਚਿਆਂ ਦੀ ਇਸ ਸਿੱਖਿਆ ਵਿੱਚ ਕਿਵੇਂ ਮਦਦ ਕਰ ਸਕਦੇ ਹਨ।
adbl_web_anon_alc_button_suppression_t1
まだレビューはありません