『ਖ਼ਬਰਨਾਮਾ : ਏਐਫਪੀ ਵਲੋਂ ਫਲਾਈਦੁਬਈ ਦੇ ਸਹਾਇਕ ਪਾਇਲਟ ਦੇ ਆਸਟ੍ਰੇਲੀਅਨ ਸਬੰਧਾਂ ਦੀ ਜਾਂਚ ਜਾਰੀ』のカバーアート

ਖ਼ਬਰਨਾਮਾ : ਏਐਫਪੀ ਵਲੋਂ ਫਲਾਈਦੁਬਈ ਦੇ ਸਹਾਇਕ ਪਾਇਲਟ ਦੇ ਆਸਟ੍ਰੇਲੀਅਨ ਸਬੰਧਾਂ ਦੀ ਜਾਂਚ ਜਾਰੀ

ਖ਼ਬਰਨਾਮਾ : ਏਐਫਪੀ ਵਲੋਂ ਫਲਾਈਦੁਬਈ ਦੇ ਸਹਾਇਕ ਪਾਇਲਟ ਦੇ ਆਸਟ੍ਰੇਲੀਅਨ ਸਬੰਧਾਂ ਦੀ ਜਾਂਚ ਜਾਰੀ

無料で聴く

ポッドキャストの詳細を見る

【Amazonプライム会員限定】今ならプレミアムプランが4か月 月額99円。

10月19日まで。※適用条件あり
ਆਸਟ੍ਰੇਲੀਅਨ ਫੈਡਰਲ ਪੁਲਿਸ ਵੱਲੋਂ ਫਲਾਈਦੁਬਈ ਦੇ ਉਸ ਸਹਾਇਕ ਪਾਇਲਟ ਦੇ ਆਸਟ੍ਰੇਲੀਆ ਨਾਲ ਜੁੜੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ’ਤੇ ਆਪਣੇ ਸਾਥੀ ਪਾਇਲਟ ’ਤੇ ਹਮਲਾ ਕਰਨ ਅਤੇ ਜਹਾਜ਼ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਐਸੋਸੀਏਟਿਡ ਪ੍ਰੈੱਸ ਨਾਲ ਗੱਲ ਕਰਨ ਵਾਲੇ ਸੂਤਰਾਂ ਮੁਤਾਬਕ, ਇਸ ਪਾਇਲਟ ਨੇ ਕਰੀਬ ਇੱਕ ਦਹਾਕਾ ਪਹਿਲਾਂ ਮੈਲਬਰਨ ਦੀ ਆਰਐੱਮਆਈਟੀ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ ਸੀ।ਹੋਰ ਵੇਰਵੇ ਲਈ ਸੁਣੋ ਇਹ ਖ਼ਬਰਨਾਮਾ

#sbsaudiopodcast
adbl_web_anon_alc_button_suppression_t1
まだレビューはありません