『ਪੰਜਾਬੀ ਡਾਇਰੀ: ਪੰਜਾਬ ਦੇ ਕਾਂਗਰਸ ਦੇ ਨਵੇਂ ਪ੍ਰਧਾਨ ਤੋਂ ਲੈਕੇ ਮੈਡ ਸੰਧੂ ਗੋਲੀਕਾਂਡ ਅਤੇ LPU ਘਟਨਾਕ੍ਰਮ ਦੀ ਪੜਚੋਲ』のカバーアート

ਪੰਜਾਬੀ ਡਾਇਰੀ: ਪੰਜਾਬ ਦੇ ਕਾਂਗਰਸ ਦੇ ਨਵੇਂ ਪ੍ਰਧਾਨ ਤੋਂ ਲੈਕੇ ਮੈਡ ਸੰਧੂ ਗੋਲੀਕਾਂਡ ਅਤੇ LPU ਘਟਨਾਕ੍ਰਮ ਦੀ ਪੜਚੋਲ

ਪੰਜਾਬੀ ਡਾਇਰੀ: ਪੰਜਾਬ ਦੇ ਕਾਂਗਰਸ ਦੇ ਨਵੇਂ ਪ੍ਰਧਾਨ ਤੋਂ ਲੈਕੇ ਮੈਡ ਸੰਧੂ ਗੋਲੀਕਾਂਡ ਅਤੇ LPU ਘਟਨਾਕ੍ਰਮ ਦੀ ਪੜਚੋਲ

無料で聴く

ポッドキャストの詳細を見る

【Amazonプライム会員限定】今ならプレミアムプランが4か月 月額99円。

10月19日まで。※適用条件あり
ਪੰਜਾਬੀ ਡਾਇਰੀ ਦੇ ਇਸ ਪੌਡਕਾਸਟ ਵਿੱਚ ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਮੰਤਰੀ ਪਦਮਸ਼੍ਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਏ ਜਾਣ ਦੀ ਖ਼ਬਰ ਦਾ ਵੇਰਵਾ ਸ਼ਾਮਿਲ ਹੈ, ਇਸ ਦੇ ਨਾਲ ਹੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਨੂੰ ਗੋਲੀਆਂ ਮਾਰ ਕੇ ਜਾਨੋਂ ਮਾਰਨ ਦੀ ਘਟਨਾ ਦਾ ਵੀ ਜ਼ਿਕਰ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਰਾਸ਼ਟਰੀ ਪੱਧਰ ਉੱਤੇ ਚਰਚਾ ਦਾ ਵਿਸ਼ਾ ਬਣੇ, ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਪਿਛਲੇ ਦਿਨੀਂ ਵਾਪਰੇ ਹਿੰਸਕ ਘਟਨਾਕ੍ਰਮ ਦੀ ਪੜਚੋਲ ਵੀ ਸ਼ਾਮਿਲ ਹੈ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...

#sbsaudiopodcast
adbl_web_anon_alc_button_suppression_t1
まだレビューはありません