『ਖ਼ਬਰਨਾਮਾ: Coalition ਦੀ ਵੀਜ਼ਾ ਕਟੌਤੀ ਯੋਜਨਾ ਨਾਲ ਆਸਟ੍ਰੇਲੀਆਈ ਅਰਥਵਿਵਸਥਾ ਪ੍ਰਭਾਵਿਤ ਹੋਣ ਦਾ ਖਦਸ਼ਾ』のカバーアート

ਖ਼ਬਰਨਾਮਾ: Coalition ਦੀ ਵੀਜ਼ਾ ਕਟੌਤੀ ਯੋਜਨਾ ਨਾਲ ਆਸਟ੍ਰੇਲੀਆਈ ਅਰਥਵਿਵਸਥਾ ਪ੍ਰਭਾਵਿਤ ਹੋਣ ਦਾ ਖਦਸ਼ਾ

ਖ਼ਬਰਨਾਮਾ: Coalition ਦੀ ਵੀਜ਼ਾ ਕਟੌਤੀ ਯੋਜਨਾ ਨਾਲ ਆਸਟ੍ਰੇਲੀਆਈ ਅਰਥਵਿਵਸਥਾ ਪ੍ਰਭਾਵਿਤ ਹੋਣ ਦਾ ਖਦਸ਼ਾ

無料で聴く

ポッドキャストの詳細を見る

【Amazonプライム会員限定】今ならプレミアムプランが4か月 月額99円。

10月19日まで。※適用条件あり
ਗਠਜੋੜ ਦੀ ਪ੍ਰਸਤਾਵਿਤ ਪਰਵਾਸ ਨੀਤੀ ਐਲਾਨੇ ਜਾਣ ਤੋਂ ਬਾਅਦ ਮੈਲਬਰਨ ਸਥਿਤ ਪਰਵਾਸ ਏਜੰਟ ਨੇ ਵੀਜ਼ਾ ਕਟੌਤੀਆਂ ਦਾ ਆਸਟ੍ਰੇਲੀਆਈ ਅਰਥਵਿਵਸਥਾ ਉੱਤੇ ਨਾਕਾਰਾਤਮਕ ਪ੍ਰਭਾਵ ਪੈਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਮੰਗਲਵਾਰ ਨੂੰ ਗੱਠਜੋੜ ਨੇ ਆਪਣੀ ਪਰਵਾਸ ਨੀਤੀ ਦਾ ਖੁਲਾਸਾ ਕਰਦਿਆਂ ਸਰਕਾਰ ਵੱਲੋਂ ਪਰਵਾਸੀਆਂ ਦੀ ਯੋਜਨਾਬੱਧ ਗਿਣਤੀ (planned net migration) ਨੂੰ ਅੱਧਾ ਕਰਨ ਬਾਰੇ ਗੱਲ ਕੀਤੀ ਸੀ। ਪਰਵਾਸ ਏਜੰਟ ਅਨੀਲ ਖੋਵਾਜਾ ਇਹਨਾਂ ਤਬਦੀਲੀਆਂ ਦੇ ਸਿੱਖਿਆ ਖੇਤਰ ਅਤੇ ਅਰਥਵਿਵਸਥਾ ਉੱਤੇ ਅਸਪਸ਼ਟ ਪ੍ਰਭਾਵਾਂ ਨੂੰ ਲੈ ਕਿ ਚਿੰਤੰਤ ਹਨ। ਪੂਰਾ ਵੇਰਵਾ ਅਤੇ ਹੋਰ ਚੋਣਵੀਆਂ ਖ਼ਬਰਾਂ ਇਸ ਆਡੀਓ ਵਿੱਚ ਸੁਣੋ।

#sbsaudiopodcast
adbl_web_anon_alc_button_suppression_t1
まだレビューはありません