『RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ』のカバーアート

RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ

RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ

著者: RCI | ਪੰਜਾਬੀ : ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ
無料で聴く

このコンテンツについて

ਹਰ ਹਫ਼ਤੇ, ਰੇਡੀਓ ਕੈਨੇਡਾ ਇੰਟਰਨੈਸ਼ਨਲ ਐਨ ਪੰਜਾਬੀ 10-ਮਿੰਟ ਦੇ ਪੋਡਕਾਸਟ ਵਿੱਚ ਮੁੱਖ ਕੈਨੇਡੀਅਨ ਖ਼ਬਰਾਂ ਪੇਸ਼ ਕਰਦਾ ਹੈ। 政治・政府
エピソード
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 167: ਦਸੰਬਰ 05, 2025
    2025/12/09
    ਕੰਜ਼ਰਵੇਟਿਵਜ਼ ਵੱਲੋਂ ਔਨਲਾਈਨ ਨਾਗਰਿਕਤਾ ਸਮਾਰੋਹ ਬੰਦ ਕਰਨ ਦੀ ਮੰਗ; ਕਾਰਨੀ ਨੇ ਮੰਤਰੀ-ਮੰਡਲ ਚ ਕੀਤਾ ਫੇਰਬਦਲ, ਟ੍ਰੂਡੋ-ਯੁੱਗ ਦੇ ਇੱਕ ਮੰਤਰੀ ਦੀ ਕੈਬਿਨੇਟ ਵਿਚ ਵਾਪਸੀ; ਆਰਸੀਐਮਪੀ ਨੇ ਆਪਣੇ ਚੀਨ ਚ ਬਣੇ ਡਰੋਨਾਂ ਦੀ ਵਰਤੋਂ ਸੀਮਤ ਕੀਤੀ https://www.rcinet.ca/pa/wp-content/uploads/sites/91/2025/12/RCI-Podcast-punjabi-5-Dec-2025.mp3
    続きを読む 一部表示
    11 分
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 166: ਨਵੰਬਰ 28, 2025
    2025/11/28
    ਸਿਖਸ ਫ਼ਾਰ ਜਸਟਿਸ ਵੱਲੋਂ ਔਟਵਾ ’ਚ ਖ਼ਾਲਿਸਤਾਨ ਰਾਏਸ਼ੁਮਾਰੀ ਦਾ ਆਯੋਜਨ; ਬੀਸੀ ’ਚ ਪੰਜਾਬੀ ਮੂਲ ਦੀ ਲੜਕੀ ਦਾ ਕਤਲ, ਦਿਓਰ ‘ਤੇ ਲੱਗੇ ਇਲਜ਼ਾਮ; ਐਲਬਰਟਾ ਅਤੇ ਫ਼ੈਡਰਲ ਸਰਕਾਰ ਵਿਚਾਲੇ ਹੋਇਆ ਨਵਾਂ ਊਰਜਾ ਸਮਝੌਤਾ, ਪਰ ਇਸ ਸਮਝੌਤੇ ਦੇ ਵਿਰੋਧ ਵਿਚ ਗਿਲਬੋ ਦਾ ਕਾਰਨੀ ਦੀ ਕੈਬਿਨੇਟ ਤੋਂ ਅਸਤੀਫ਼ਾ https://www.rcinet.ca/pa/wp-content/uploads/sites/91/2025/12/RCI-Podcast-punjabi-28-nov-2025.mp3
    続きを読む 一部表示
    10 分
  • ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 165: ਨਵੰਬਰ 21, 2025
    2025/11/21
    ਓਨਟੇਰੀਓ ਵੱਲੋਂ ਇਮੀਗ੍ਰੇਸ਼ਨ ਅਰਜ਼ੀਆਂ ਵਾਪਿਸ ਕਰਨ ਤੋਂ ਬਾਅਦ ਨੌਜਵਾਨਾਂ ਵੱਲੋਂ ਪ੍ਰਦਰਸ਼ਨ; ਕਾਰਨੀ ਸਰਕਾਰ ਡਿੱਗਣੋਂ ਬਚੀ, ਐਮਪੀਜ਼ ਨੇ ਬਜਟ ਪਾਸ ਕੀਤਾ. https://www.rcinet.ca/pa/wp-content/uploads/sites/91/2025/12/RCI-Podcast-punjabi-14-Nov-2025.mp3
    続きを読む 一部表示
    11 分
まだレビューはありません