『SBS Examines ਪੰਜਾਬੀ ਵਿੱਚ』のカバーアート

SBS Examines ਪੰਜਾਬੀ ਵਿੱਚ

SBS Examines ਪੰਜਾਬੀ ਵਿੱਚ

著者: SBS
無料で聴く

概要
‘ਐਸ ਬੀ ਐਸ ਐਗਜ਼ਾਮਿਨਸ’ ਇੱਕ ਪੋਡਕਾਸਟ ਹੈ ਜੋ ਆਸਟ੍ਰੇਲੀਆ ਦੀ ਸਮਾਜਿਕ ਏਕਤਾ ਨੂੰ ਪ੍ਰਭਾਵਿਤ ਕਰਨ ਵਾਲੀਆਂ ਗਲਤ ਜਾਣਕਾਰੀਆਂ ਅਤੇ ਗਲਤ ਪ੍ਰਚਾਰ ਨੂੰ ਦੂਰ ਕਰਨ ਲਈ ਸਮਰਪਿਤ ਹੈ। ਹਰੇਕ ਭਾਗ ਸਰੋਤਿਆਂ ਨੂੰ ਨਾਜ਼ੁਕ ਮੁੱਦਿਆਂ ਉੱਤੇ ਸਪੱਸ਼ਟ ਸਮਝ ਪ੍ਰਦਾਨ ਕਰਦਾ ਹੈ ਤਾਂ ਜੋ ਉਹ ਵਧੇਰੇ ਸੂਚਿਤ ਅਤੇ ਇਕਜੁੱਟ ਸਮਾਜ ਨੂੰ ਉਤਸ਼ਾਹਿਤ ਕਰਨ ਦੇ ਸਮਰੱਥ ਹੋਣ। ਅੱਪਡੇਟ ਰਹਿਣ ਅਤੇ ਗੱਲਬਾਤ ਦਾ ਹਿੱਸਾ ਬਣਨ ਲਈ ਹੁਣੇ ਸਬਸਕ੍ਰਾਈਬ ਕਰੋ।Copyright 2026, Special Broadcasting Services 社会科学
エピソード
  • PALM Scheme: Remittance vs Rights - SBS Examines: PALM ਸਕੀਮ - ਪ੍ਰਸ਼ਾਂਤ ਟਾਪੂਆਂ ਦੇ ਕਾਮਿਆਂ ਲਈ ਮੌਕੇ ਵੀ, ਭਲਾਈ ਸਬੰਧੀ ਚਿੰਤਾਵਾਂ ਵੀ
    2026/11/02
    Solomon Islands to ramp up involvement in the Pacific Australia Labour Mobility (PALM) Scheme. - ਆਸਟ੍ਰੇਲੀਆ ਦੀ PALM (Pacific Australia Labour Mobility) ਸਕੀਮ ਨੇ ਹਜ਼ਾਰਾਂ ਪ੍ਰਸ਼ਾਂਤ ਟਾਪੂਆਂ ਦੇ ਨਾਗਰਿਕਾਂ ਨੂੰ ਰੋਜ਼ਗਾਰ, ਹੁਨਰ ਵਿਕਾਸ ਅਤੇ ਆਰਥਿਕ ਤਰੱਕੀ ਦੇ ਮੌਕੇ ਦਿੱਤੇ ਹਨ। ਹਾਲਾਂਕਿ ਕਈ ਕਰਮਚਾਰੀਆਂ ਨੇ ਇਸ ਰਾਹੀਂ ਆਪਣੇ ਪਰਿਵਾਰਾਂ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਂਦਾ ਹੈ, ਪਰ ਕਰਮਚਾਰੀਆਂ ਦੀ ਭਲਾਈ, ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਣਾਲੀ ਅਤੇ ਨਿਯੋਗਦਾਤਾਵਾਂ ਉੱਤੇ ਨਿਰਭਰਤਾ ਨੂੰ ਲੈ ਕੇ ਚਿੰਤਾਵਾਂ ਵੀ ਸਾਹਮਣੇ ਆ ਰਹੀਆਂ ਹਨ। ਮਾਹਰਾਂ ਅਤੇ ਭਾਈਚਾਰਕ ਸੰਸਥਾਵਾਂ ਦਾ ਕਹਿਣਾ ਹੈ ਕਿ ਸਕੀਮ ਦੀ ਸਫ਼ਲਤਾ ਦੇ ਨਾਲ-ਨਾਲ ਕਰਮਚਾਰੀਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਨੂੰ ਵੀ ਮਜ਼ਬੂਤ ਬਣਾਉਣ ਦੀ ਲੋੜ ਹੈ।
    続きを読む 一部表示
    7 分
  • Domestic Violence: Survive, Thrive & Teach - SBS Examines: ਘੇਰਲੂ ਹਿੰਸਾ; ਬਚਾਅ, ਸਸ਼ਕਤੀਕਰਨ ਅਤੇ ਜਾਗਰੂਕਤਾ
    2026/10/07
    Intimate partner violence is a serious and widespread issue in Australia and around the world. - ਆਸਟ੍ਰੇਲੀਆ ਅਤੇ ਦੁਨੀਆ ਭਰ ਵਿੱਚ ਕਰੀਬੀ ਸਾਥੀ ਵੱਲੋਂ ਕੀਤੀ ਜਾਣ ਵਾਲੀ ਹਿੰਸਾ ਇੱਕ ਗੰਭੀਰ ਅਤੇ ਵਿਆਪਕ ਸਮੱਸਿਆ ਹੈ।
    続きを読む 一部表示
    9 分
  • ‘Everyone wants to matter’: How we can prevent hate and division in our neighbourhoods - SBS Examines: ਜਾਣੋ ਕਿ ਅਸੀਂ ਆਪਣੇ ਆਂਢ-ਗੁਆਂਢ ਵਿੱਚ ਨਫ਼ਰਤ ਅਤੇ ਵੰਡ ਨੂੰ ਕਿਵੇਂ ਰੋਕ ਸਕਦੇ ਹਾਂ
    2025/11/23
    Our social cohesion is under threat. But building stronger community ties can help grow connection, trust and shared belonging. - ਸਾਡੀ ਸਮਾਜਿਕ ਏਕਤਾ ਖ਼ਤਰੇ ਵਿੱਚ ਹੈ। ਪਰ ਮਜ਼ਬੂਤ ਭਾਈਚਾਰਕ ਸਬੰਧ ਬਣਾਉਣ ਨਾਲ ਸੰਪਰਕ, ਵਿਸ਼ਵਾਸ ਅਤੇ ਸਾਂਝ ਵਧਣ ਵਿੱਚ ਮਦਦ ਮਿਲ ਸਕਦੀ ਹੈ।
    続きを読む 一部表示
    6 分
adbl_web_anon_alc_button_suppression_t1
まだレビューはありません